punjabi status - An Overview
ਹੁਣ ਤਾਂ ਸਿਰਫ ਦਿਲ ਵਿੱਚ ਧੜਕਨ ਧੜਕਦੀ ਏ ਤੇ ਅੱਖ ਵਿੱਚ ਵਸੀ ਤੇਰੀ ਤਸਵੀਰ ਚਮਕਦੀ ਏਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ
ਕੋਈ ਮੁਕਾਬਲਾ ਨੀ ਇਹਨਾਂ ਦਾ ਲੱਖਾਂ ਤੇ ਹਜ਼ਾਰਾਂ ਵਿੱਚ
ਨਹੀਂ ਤਾਂ ਖੁਸ਼ੀ ਸਾਡੇ ਕੋਲ ਮੁਸਕਰਾਉਣਾ ਸਿੱਖਣ ਆਇਆ ਕਰਦੀ ਸੀ.
‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ.
ਤੂੰ ਚੰਗੀ ਕੀਤੀ ਜਾਂ ਮਾੜੀ ਦਿਲ ਆਪਣੇ ਤੇ ਜਰ ਗਏ ਆਂ ,
ਕਿੰਨੀ ਸੀ ਕਾਬਲਿਅਤ ਉਹਨੂੰ ਅਹਿਸਾਸ ਤਾਂ ਕਰਾਉਣਾ ਪਊ
ਤਾ ਸੋਂਹ ਤੇਰੀ ਸਾਨੂੰ ਜਿੰਦਗੀ ਐਣੀ ਪਿਆਰੀ ਨਾ ਹੁੰਦੀ.
ਪਰ ਤੇਰੇ ਸਾਹਮਣੇ ਆ ਕੇ ਅੱਜ ਵੀ ਅੱਖਾ ਭਰ ਆਉਦੀਆਂ ਨੇ
ਸ਼ਿਕਾਇਤਾਂ ਦੀ ਥਾਂ ਜਦੋਂ ਰਿਸ਼ਤਿਆਂ ਚ ਖਾਮੋਸ਼ੀ ਆ punjabi status ਜਾਂਦੀ ਹੈ
ਕਿਉਕਿ ਅਕਸਰ ਅਹਿਸਾਨ ਕਰਨ ਵਾਲੇ ਅਹਿਸਾਨ ਜਤਾਉਣ ਲੱਗਦੇ ਹਨ
ਜੇਬਾ ਨੋਟਾਂ ਨਾਲ ਨਹੀ ਭਰੀਆਂ, ਪਰ ਦਿਲ ਅਮੀਰ ਦਿੱਤਾ
ਸਿਰਫ ਅਸਮਾਨ ਵੱਲ ਦੇਖਕੇ ਸੁਪਨੇ ਨਹੀਂ ਪੂਰੇ ਹੁੰਦੇ
ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ.